ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ, 22 ਮਈ 2025- ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਅਤੇ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ। ਧਮਕੀ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਹਾਈ ਕੋਰਟ ਵਿੱਚ ਮੌਜੂਦ ਸਾਰੇ […] More