ਹਰਿਆਣਾ ਪੁਲਿਸ ਦੇ ਵਹਿਸ਼ੀਆਨਾ ਹਮਲੇ ਦਾ ਸ਼ਿਕਾਰ ਹੋਏ ਸਾਰੇ ਕਿਸਾਨਾਂ ਨੂੰ ਸਰਕਾਰੀ ਨੌਕਰੀ ਦਿਓ – ਸੁਖਬੀਰ ਬਾਦਲ
ਚੰਡੀਗੜ੍ਹ, 17 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੰਭੂ ਵਿਖੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਦੇ ਹਮਲੇ ਦੇ ਸਾਰੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਪੰਜਾਬ ਖਿੱਤੇ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਜ਼ਖਮੀ ਕਰਨ ਲਈ ਜ਼ਿੰਮੇਵਾਰ […] More