ਪੰਜਾਬ ਦਾ ਸਾਬਕਾ ਮੰਤਰੀ ਅਵਤਾਰ ਹੈਨਰੀ ਦੋਹਰੀ ਨਾਗਰਿਕਤਾ ਮਾਮਲੇ ‘ਚ ਬਰੀ: ਦੋਸ਼ ਨਹੀਂ ਹੋਏ ਸਾਬਤ
ਚੰਡੀਗੜ੍ਹ, 16 ਫਰਵਰੀ 2024 – ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਸ ਵਿਰੁੱਧ 15 ਸਾਲਾਂ ਤੋਂ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ ਸੀ। ਸੀਜੇਐਮ ਐਨਆਰਆਈ ਗਗਨਦੀਪ ਸਿੰਘ ਗਰਗ ਦੀ ਅਦਾਲਤ ਵਿੱਚ ਹੈਨਰੀ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋ ਸਕੇ। […] More