ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ, ਜ਼ਖਮੀਆਂ ਦੀ ਮਦਦ ‘ਚ ਜੁਟੀ ਫੋਰਸ
ਫਾਜ਼ਿਲਕਾ 15 ਫਰਵਰੀ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਦੋ ਸੜਕ ਹਾਦਸਿਆਂ ਵਿੱਚ ਸੜਕ ਸੁਰੱਖਿਆ […] More