ਕਿਸਾਨਾਂ ਨੂੰ ਲੈ ਕੇ ਪੰਜਾਬ-ਹਰਿਆਣਾ ਪ੍ਰਸ਼ਾਸਨ ਹੋਏ ਆਹਮੋ-ਸਾਹਮਣੇ
ਪਟਿਆਲਾ, 14 ਫਰਵਰੀ 2024 – ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨਾਂ ਦੀ ਵਰਤੋਂ ਨੂੰ ਲੈ ਕੇ ਆਹਮੋ-ਸਾਹਮਣੇ ਹਨ। ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਦੀ ਸਰਹੱਦ ਵਿੱਚ ਡਰੋਨਾਂ ਦੇ ਦਾਖ਼ਲੇ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਅੰਬਾਲਾ […] More