ਰਾਜਧਾਨੀ ਵੱਲ ਮਾਰਚ ਕਰਨ ਵਾਲੇ ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਕੀਤੇ ਵੱਡੇ ਪੱਧਰ ‘ਤੇ ਇੰਤਜਾਮ
ਨਵੀਂ ਦਿੱਲੀ, 11 ਫਰਵਰੀ 2024 – ਪੰਜਾਬ ਅਤੇ ਹਰਿਆਣਾ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹੁਣ ਇਸ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਜਾਣਕਾਰੀ […] More