ਬਰਗਾੜੀ ਬੇਅਦਬੀ ਮਾਮਲਾ:ਭਗੌੜਾ ਮੁਲਜ਼ਮ ਅਯੁੱਧਿਆ ਤੋਂ ਗ੍ਰਿਫਤਾਰ
ਚੰਡੀਗੜ੍ਹ, 10 ਫਰਵਰੀ 2024 – ਫਰੀਦਕੋਟ ‘ਚ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਇਸ ਮਾਮਲੇ ਵਿਚ ਭਗੌੜੇ ਡੇਰਾ ਸਿਰਸਾ ਦੇ ਪ੍ਰਮੁੱਖ ਮੈਂਬਰ ਰਹੇ ਪ੍ਰਦੀਪ ਕਲੇਰ ਨੂੰ ਉਤਰ ਪ੍ਰਦੇਸ਼ ਦੇ ਅਯੁੱਧਿਆ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਯੂਪੀ ਦੇ ਇੱਕ ਮੰਤਰੀ ਵੱਲੋਂ ਸੋਸ਼ਲ ਮੀਡੀਆ ‘ਤੇ ਅਯੁੱਧਿਆ ‘ਚ ਰਾਮ ਮੰਦਿਰ ਦੇ ਉਦਘਾਟਨ ਦੌਰਾਨ […] More