ਕਣਕ ਵਿੱਚ ਪੀਲੀ ਕੁੰਗੀ ਦੇ ਹਮਲੇ ਦੀ ਸ਼ੁਰੂਆਤ, ਰੋਕਥਾਮ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦਿੱਤੀ ਸਲਾਹ
ਰੂਪਨਗਰ, 9 ਫਰਵਰੀ 2024: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਕੁੱਝ ਪਿੰਡਾਂ ਦੇ ਕੀਤੇ ਦੌਰੇ ਦੌਰਾਨ ਕਣਕ ਵਿੱਚ ਪੀਲੀ ਕੁੰਗੀ ਦਾ ਮਾਮੂਲੀ ਹਮਲਾ ਪਿੰਡ ਨਿੱਕੂ ਨੰਗਲ ਅਤੇ ਪਿੰਡ ਦੁਕਲੀ ਵਿਖੇ ਦੇਖਿਆ ਗਿਆ। ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ […] More