ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਦੇਣ ਬਾਰੇ ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਚੰਡੀਗੜ੍ਹ, 8 ਫਰਵਰੀ 2024 – ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ-ਬੁਖਾਰਾ, ਸੇਬ ਅਤੇ ਅੰਬ ਸ਼ਾਮਲ ਹਨ। ਵਿਦਿਆਰਥੀਆਂ ਨੂੰ ਇਹ ਫਲ 12 ਫਰਵਰੀ ਤੋਂ ਮਿਲਣੇ ਸ਼ੁਰੂ ਹੋ ਜਾਣਗੇ। ਮੌਸਮੀ ਫਲਾਂ ਨੂੰ ਹੁਣ ਮਿਡ-ਡੇ-ਮੀਲ ਮੈਨਿਊ ਵਿੱਚ […] More