ਪੰਜਾਬੀ ਗਾਇਕ ਮੂਸੇਵਾਲਾ ਕ+ਤਲ+ਕਾਂ+ਡ ‘ਚ ਸ਼ੂਟਰ ਕੇਸ਼ਵ ਨੇ ਕੀਤਾ ਨਵਾਂ ਖੁਲਾਸਾ, ਪੜ੍ਹੋ ਪੂਰੀ ਖ਼ਬਰ
ਮਾਨਸਾ, 7 ਫਰਵਰੀ 2024 – ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ 2 ਸਾਲਾਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਸ਼ੂਟਰਾਂ ਨੇ ਗਾਇਕ ‘ਤੇ ਗੋਲੀਬਾਰੀ ਕਰਨ ਤੋਂ ਪਹਿਲਾਂ ਏਕੇ-47 ਦੀ ਅਲੱਗ-ਅਲੱਗ ਥਾਵਾਂ ‘ਤੇ ਫਾਇਰਿੰਗ ਕਰਕੇ ਜਾਂਚ ਕੀਤੀ ਸੀ। ਗੈਂਗਸਟਰਾਂ ਨੇ ਗ੍ਰੇਨੇਡ ਲਾਂਚਰ ਦੀ ਵਰਤੋਂ ਵੀ ਕੀਤੀ, ਪਰ ਕਾਮਯਾਬ ਨਹੀਂ ਹੋਏ। ਬਦਮਾਸ਼ਾਂ ਨੇ ਮੂਸੇਵਾਲਾ […] More