ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਜਾਇਦਾਦ ਅਟੈਚ
ਬਠਿੰਡਾ, 6 ਫਰਵਰੀ 2024: ਬਠਿੰਡਾ ਪੁਲਿਸ ਨੇ ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਦੀ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਈ ਜਾਇਦਾਦ ਅਟੈਚ ਕੀਤੀ ਹੈ ਜਿਸ ਦੀ ਕੀਮਤ 12 ਲੱਖ ਰਪਏ ਤੋਂ ਜਿਆਦਾ ਦੱਸੀ ਗਈ ਹੈ। ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਬੱਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦਾ ਕਾਰੋਬਾ […] More