ਸਾਬਕਾ CM ਬਾਦਲ ਦੇ ਚਚੇਰੇ ਭਰਾ ਦਾ ਕ+ਤਲ ਮਾਮਲਾ: 22 ਸਾਲਾ ਲੜਕੀ ਨਾਲ ਹੋਈ ਸੀ ਗੱਲਬਾਤ, ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਕੀਤੀ ਵਾਰਦਾਤ
ਚੰਡੀਗੜ੍ਹ, 6 ਫਰਵਰੀ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਨਰੋਤਮ ਸਿੰਘ ਢਿੱਲੋਂ ਦਾ ਕਤਲ ਕਰ ਦਿੱਤਾ ਗਿਆ ਸੀ। ਗੋਆ ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ‘ਚ ਮਹਾਰਾਸ਼ਟਰ ਦੇ ਪੇਨ ਇਲਾਕੇ ਤੋਂ ਇਕ ਔਰਤ ਅਤੇ ਉਸ ਦੇ ਦੋਸਤ ਨੂੰ ਗ੍ਰਿਫਤਾਰ […] More