ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਪ੍ਰੀ-ਵੈਡ ਸ਼ੂਟ ਅਤੇ ਰੀਲਾਂ ਬਣਾਉਣ ‘ਤੇ ਲੱਗੀ ਪਾਬੰਦੀ
ਅੰਮ੍ਰਿਤਸਰ, 4 ਫਰਵਰੀ 2024 – ਹੁਣ ਲੋਕ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਰਸਤੇ ‘ਚ ਹੈਰੀਟੇਜ ਸਟਰੀਟ ‘ਤੇ ਪ੍ਰੀ-ਵੈਡਿੰਗ ਸ਼ੂਟਿੰਗ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਰੀਲਾਂ ਬਣਾਉਣ ਵਾਲੇ ਲੋਕਾਂ ਖਿਲਾਫ ਵੀ ਪੁਲਸ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਹੈ ਅਤੇ ਸੰਗਤ ਨੇ ਇਸ ‘ਤੇ […] More