ਪੰਜਾਬ ਪੁਲਿਸ ਵੱਲੋਂ ਮੂਸੇਵਾਲਾ ਕ+ਤਲਕਾਂ+ਡ ‘ਚ ਸ਼ਾਮਿਲ 2 ਗੈਂਗਸਟਰ ਗ੍ਰਿਫਤਾਰ
ਚੰਡੀਗੜ੍ਹ, 3 ਫਰਵਰੀ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਲਗਾਤਾਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਟਵੀਟ ਕਰਕੇ […] More