ਸੁਖਬੀਰ ਬਾਦਲ ਨੇ ਪੰਜਾਬ ਬਚਾਓ ਨਹੀਂ ਪਰਿਵਾਰ ਬਚਾਓ ਯਾਤਰਾ ਸ਼ੁਰੂ ਕੀਤੀ: ਬੀਬੀ ਪਰਮਜੀਤ ਕੌਰ ਗੁਲਸ਼ਨ
ਚੰਡੀਗੜ੍ਹ, 1 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਹੈ ਕਿ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਮਹਿਜ਼ ਇਕ ਡਰਾਮਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿੱਥੇ ਖੁਦ ਦੋ ਵਾਰ ਡਿਪਟੀ ਮੁੱਖ ਮੰਤਰੀ […] More