CM ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 31 ਜਨਵਰੀ 2024 – ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਵਿੱਚ ਜਿੱਥੇ ਉਹ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਅਸੀਂ […] More