ਵਿਜੀਲੈਂਸ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੱਧੂ ਦਾ ਸਾਥੀ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ […] More