ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ+ਤ, 3 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਗੁਰਦਾਸਪੁਰ, 24 ਜਨਵਰੀ 2024 – ਅੰਮ੍ਰਿਤਸਰ-ਗੁਰਦਾਸਪੁਰ ਰੋਡ ‘ਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, […] More