ਪੰਜਾਬ ‘ਚ ਕਾਂਗਰਸ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀ ਕੀਤੀ ਸ਼ੁਰੂ, ਚੋਣ ਜਿਤਾਉਣ ਵਾਲੇ ਉਮੀਦਵਾਰਾਂ ਦੀ ਕਰਨ ਲੱਗੇ ਭਾਲ
ਚੰਡੀਗੜ੍ਹ, 23 ਜਨਵਰੀ 2024 – ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਜੇਤੂ ਉਮੀਦਵਾਰ ਲੱਭਣ ਦੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵਰਗੇ ਵੱਡੇ ਨੇਤਾਵਾਂ ਦੇ ਆਪਣੇ ਸਮਰਥਕਾਂ ਸਮੇਤ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੂੰ ਇਸ ਵਾਰ ਪੰਜਾਬ ਦੀਆਂ […] More