ਗੋਲਡੀ ਬਰਾੜ ਦਾ ਨਵਾਂ ਇੰਟਰਵਿਊ: ਕੀਤੇ ਵੱਡੇ ਖੁਲਾਸੇ
ਚੰਡੀਗੜ੍ਹ, 20 ਜਨਵਰੀ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਨਿੱਜੀ ਚੈਨਲ ਨੂੰ ਇੱਕ ਇੰਟਰਵਿਊ ਦਿੱਤਾ ਹੈ। ਜਿਸ ‘ਚ ਉਸ ਨੇ ਕਿਹਾ ਹੈ ਕਿ ਉਹ ਅੱਤਵਾਦੀ ਨਹੀਂ ਹੈ ਅਤੇ ਨਾ ਹੀ ਉਸ ਦਾ ਕਿਸੇ ਦੇਸ਼ ਵਿਰੋਧੀ ਵਿਅਕਤੀ ਨਾਲ ਕੋਈ ਸਬੰਧ ਹੈ। ਗੋਲਡੀ ਨੇ ਇੱਕ ਨਿੱਜੀ ਚੈਨਲ ਨੂੰ […] More