ਇੰਦਰਪਾਲ ਸਿੰਘ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸੁਰੇਸ਼ ਅਰੋੜਾ ਦੀ ਥਾਂ ਸੰਭਾਲਣਗੇ ਅਹੁਦਾ
ਚੰਡੀਗੜ੍ਹ, 19 ਜਨਵਰੀ 2024 – ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਮੂਲ ਰੂਪ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਉਹ ਸਮਾਜ ਸੇਵੀ ਵਜੋਂ ਇਲਾਕੇ ਵਿੱਚ ਜਾਣੇ ਜਾਂਦੇ ਹਨ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ, ਜੋ ਸਤੰਬਰ ਵਿੱਚ ਅਹੁਦੇ […] More