ਕੈਦੀ ਦਾ ਪਿੱਛਾ ਕਰਦੇ ਹੋਏ ASI ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ‘ਚ ਹੋਈ ਮੌ+ਤ
ਅੰਮ੍ਰਿਤਸਰ, 18 ਜਨਵਰੀ 2024 – ਪਿਛਲੇ ਦਿਨ ਹੀ ਮੁਕੇਰੀਆਂ ਨਜ਼ਦੀਕ ਸੜਕ ਹਾਦਸੇ ਦੌਰਾਨ ਚਾਰ ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਸੀ ਦੂਸਰੇ ਪਾਸੇ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਵਿੱਚ ਥਾਣਾ ਏ ਡਿਵੀਜ਼ਨ ਦੇ ਏਐਸਆਈ ਰੈਂਕ ਦੇ ਪੁਲਿਸ ਮੁਲਾਜ਼ਮ ਵੱਲੋਂ ਇੱਕ ਕੈਦੀ ਦਾ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਤਾਂ ਉਸ ਕੈਦੀ […] More