ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ CM ਮਾਨ
ਚੰਡੀਗੜ੍ਹ, 17 ਜਨਵਰੀ 2024 – ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। […] More