ਪੰਜਾਬ ਦਾ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ 3 ਦਿਨ ਦੇ ਰਿਮਾਂਡ ‘ਤੇ
ਮੋਹਾਲੀ, 17 ਜਨਵਰੀ 2024 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਈਡੀ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਈਡੀ ਨੇ ਸਾਧੂ ਸਿੰਘ ਧਰਮਸੋਤ ਦਾ ਰਿਮਾਂਡ ਲੈਣ ਲਈ ਕਈ ਤਰਕ ਦਿੱਤੇ। […] More