CM ਮਾਨ ਨੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਰਾਸ਼ੀ ਵੰਡੀ
ਚੰਡੀਗੜ੍ਹ, 16 ਜਨਵਰੀ 2024 – ਚੰਡੀਗੜ੍ਹ ਵਿੱਚ ਇਨਾਮ ਵੰਡ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰੀ ਅਤੇ ਏਸ਼ੀਆਈ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਖਿਡਾਰੀਆਂ ਨੂੰ ਸੰਬੋਧਨ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ […] More