ਕੈਬਨਿਟ ਮੰਤਰੀ ਚੇਤਨ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਸਮਾਣਾ, ਪਟਿਆਲਾ, 14 ਜਨਵਰੀ 2024 – ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਰਜਨ ਦੇ ਕਰੀਬ ਪਿੰਡਾਂ ਵਿੱਚ ਕਿਸਾਨਾਂ ਤੇ ਆਮ ਲੋਕਾਂ ਦੀ ਸਹੂਲਤ ਲਈ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।ਉਨ੍ਹਾਂ ਦੇ ਨਾਲ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਨਾਭਾ ਦੇ ਵਿਧਾਇਕ ਗੁਰਦੇਵ ਦੇਵ ਮਾਨ ਵੀ ਮੌਜੂਦ ਸਨ। […] More