ਨਸ਼ਾ ਲੈਂਦਾ ਫੜਿਆ ਗਿਆ ਨੌਜਵਾਨ: ਕਿਹਾ- ਨਸ਼ੇ ਤੋਂ ਬਿਨਾਂ ਨਹੀਂ ਰਹਿ ਸਕਦਾ
ਜਲੰਧਰ, 13 ਜਨਵਰੀ 2024 – ਜਲੰਧਰ ‘ਚ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੈਪਿਡ ਐਕਸ਼ਨ ਫੋਰਸ ਦੀਆਂ ਟੁਕੜੀਆਂ ਸ਼ਹਿਰ ਵਿੱਚ ਪਹੁੰਚ ਗਈਆਂ ਹਨ ਅਤੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਅਤੇ ਆਰਏਐਫ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪੁਲੀਸ ਟੀਮ ਵੱਲੋਂ ਸ਼ੁੱਕਰਵਾਰ ਸ਼ਾਮ ਫਲੈਗ ਮਾਰਚ ਦੌਰਾਨ ਘਾਸ ਮੰਡੀ […] More