ਕਸ਼ਮੀਰ ਚ ਸ਼ਹੀਦ ਹੋਇਆ ਗੁਰਦਾਸਪੁਰ ਦਾ ਜਵਾਨ
ਗੁਰਦਾਸਪੁਰ, 13 ਜਨਵਰੀ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ […] More