ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 11 ਜਨਵਰੀ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ […] More