ਅਵਾਰਾ ਕੁੱਤੇ ‘ਤੇ ਬਰਛੇ ਨਾਲ ਹਮਲੇ ਦੀ ਵੀਡੀਓ ਆਈ ਸਾਹਮਣੇ, ਪੜ੍ਹੋ ਪੂਰੀ ਖ਼ਬਰ
ਲੁਧਿਆਣਾ, 8 ਜਨਵਰੀ 2024 – ਲੁਧਿਆਣਾ ਵਿੱਚ ਇੱਕ ਵਿਅਕਤੀ ਵੱਲੋਂ ਅਵਾਰਾ ਕੁੱਤੇ ‘ਤੇ ਬੇਰਹਿਮੀ ਨਾਲ ਹਮਲਾ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਉਸ ਨੇ ਪਹਿਲਾਂ ਗਲੀ ਦੇ ਕੁੱਤੇ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਬਾਅਦ ਵਿਚ ਤੇਜ਼ ਬਰਛੇ ਨਾਲ ਛਾਤੀ ਵਿਚ ਵਾਰ ਕੀਤਾ। ਇਲਾਕੇ ਦੇ ਲੋਕਾਂ ਨੇ ਕੁੱਤੇ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ […] More