ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ
ਤਰਨਤਾਰਨ, 6 ਜਨਵਰੀ 2024 – ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਭੈਣੀ ਮੱਸਾ ‘ਚ ਗੈਸ ਲੀਕ ਹੋਣ ਨਾਲ ਘਰ ਨੂੰ ਅੱਗ ਲੱਗੀ ਗਈ, ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਬੀਤੀ ਕੱਲ ਸ਼ਾਮ ਨੂੰ ਸਮਾਂ ਕਰੀਬ ਸਾਢੇ ਛੇ ਵਜੇ ਵਾਪਰਿਆ। ਇਸ ਹਾਦਸੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਘਬੀਰ […] More