ਆਮ ਆਦਮੀ ਪਾਰਟੀ ਨੇ ਪੰਜਾਬ ਲਈ ਬੁਲਾਰਿਆਂ ਦਾ ਐਲਾਨ ਕੀਤਾ
ਆਮ ਆਦਮੀ ਪਾਰਟੀ ਨੇ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਕੀਤਾ ਐਲਾਨ ਚੰਡੀਗੜ੍ਹ, 24 ਅਗਸਤ 2024 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ‘ਆਪ’ ਆਗੂ ਨੀਲ ਗਰਗ […] More