ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 5 ਜਨਵਰੀ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ […] More