ਮੋਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਸਬ ਰਜਿਸਟਰਾਰ ਦਫਤਰ ਨੂੰ ਅਤਿ-ਆਧੁਨਿਕ ਬਣਾਇਆ ਜਾ ਰਿਹਾ ਹੈ। ਇਸ ਦਫਤਰ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕੋ […] More