ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 31 ਦਸੰਬਰ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ […] More