ਹਾਈਕੋਰਟ ਨੇ ਜਲੰਧਰ ਦੇ ਭਾਜਪਾ ਆਗੂ ਦੀ ਸੁਰੱਖਿਆ ਬਹਾਲੀ ਦੀ ਮੰਗ ਕੀਤੀ ਖਾਰਜ
ਕਿਹਾ – ਬਿਨਾਂ ਠੋਸ ਕਾਰਨ ਸਰਕਾਰੀ ਖਰਚੇ ‘ਤੇ ਸੁਰੱਖਿਆ ਦੇ ਹੁਕਮ ਜਾਰੀ ਨਹੀਂ ਕਰ ਸਕਦੇ ਚੰਡੀਗੜ੍ਹ, 31 ਦਸੰਬਰ 2023 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਦੇ ਪੰਜਾਬ ਕਾਰਜਕਾਰਨੀ ਮੈਂਬਰ ਅਤੇ ਜਲੰਧਰ ਦੇ ਜ਼ਿਲ੍ਹਾ ਇੰਚਾਰਜ ਸੰਜੀਵ ਸਿੰਘ ਦੀ ਸੁਰੱਖਿਆ ਬਹਾਲ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਬਿਨਾਂ […] More