ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 30 ਦਸੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। […] More