ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ
ਚੰਡੀਗੜ੍ਹ, 29 ਦਸੰਬਰ 2023 – ਸੁਪਰੀਮ ਕੋਰਟ ਕੌਲਿਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਹੁਣ ਉਨ੍ਹਾਂ ਦੀ ਨਿਯੁਕਤੀ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ […] More