ਇੱਕ ਮਹੀਨਾ ਚੱਲਣ ਵਾਲੇ ਗਣਤੰਤਰ ਦਿਵਸ ਕੈਂਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ 126 ਐਨਸੀਸੀ ਕੈਡਿਟ ਭਾਗ ਲੈਣਗੇ
ਚੰਡੀਗੜ੍ਹ: 27 ਦਸੰਬਰ 2023 – 29 ਦਸੰਬਰ 2023 ਤੋਂ 28 ਜਨਵਰੀ 2024 ਤੱਕ ਨਵੀਂ ਦਿੱਲੀ ਵਿਖੇ ਲੱਗਣ ਵਾਲੇ ਗਣਤੰਤਰ ਦਿਵਸ ਕੈਂਪ ਵਿੱਚ ਐਨਸੀਸੀ ਡਾਇਰੈਕਟੋਰੇਟ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਖੇਤਰ ਦੇ 126 ਕੈਡਿਟ ਭਾਗ ਲੈਣਗੇ। ਗਣਤੰਤਰ ਦਿਵਸ ਕੈਂਪ ਵਿੱਚ ਭਾਗ ਲੈਣ ਲਈ ਐਨਸੀਸੀ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ ਗਰੁੱਪ ਦੇ 15 ਕੈਡਿਟਾਂ ਦੀ ਚੋਣ ਕੀਤੀ ਗਈ […] More