ਕਤਰ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਦਾ ਇੱਕ ਸਰੂਪ ਕੀਤਾ ਵਾਪਸ: ਦੂਜੇ ਨੂੰ ਸਤਿਕਾਰ ਸਹਿਤ ਰੱਖਣ ਦਾ ਦਿੱਤਾ ਭਰੋਸਾ
ਨਵੀਂ ਦਿੱਲੀ, 24 ਅਗਸਤ 2024 – ਕਤਰ ਦੀ ਰਾਜਧਾਨੀ ਦੋਹਾ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਵਿੱਚੋਂ ਇੱਕ ਸਰੂਪ ਨੂੰ ਸਤਿਕਾਰ ਸਹਿਤ ਵਾਪਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਇਤਰਾਜ਼ ਤੋਂ ਬਾਅਦ ਭਾਰਤੀ ਦੂਤਾਵਾਸ ਹਰਕਤ ਵਿੱਚ ਆਇਆ। […] More