ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਹੀਦ ਊਧਮ ਸਿੰਘ ਦਾ ਬੁੱਤ ਲੋਕ ਸਮਰਪਿਤ
ਅਬੋਹਰ, ਫਾਜਿ਼ਲਕਾ, 26 ਦਸੰਬਰ 2023 – ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੂੱਡੀਆਂ ਨੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅੱਜ ਇੱਥੇ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ […] More