ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸੰਧਵਾਂ
ਚੰਡੀਗੜ੍ਹ, 24 ਦਸੰਬਰ 2023 – ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ ਵੱਲੋਂ ਭਾਰੀ ਜਨਤਕ ਦਬਾਅ ਹੇਠ ਲਿਆ ਗਿਆ ਫੈਸਲਾ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ ਖਿਡਾਰੀਆਂ ਨਾਲ ਜ਼ਬਰ-ਜਨਾਹ ਅਤੇ ਛੇੜਛਾੜ […] More