ਕੀ ਢੀਂਡਸਾ ਦੀ ਅਕਾਲੀ ਦਲ ‘ਚ ਹੋਵੇਗੀ ਵਾਪਸੀ ? ਕਮੇਟੀ ਦੀ ਰਿਪੋਰਟ ‘ਤੇ ਕਰੇਗੀ ਤੈਅ
ਚੰਡੀਗੜ੍ਹ, 24 ਦਸੰਬਰ 2023 – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਘਰ ਵਾਪਸੀ ਯਾਨੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪਾਰਟੀ ਆਪਣੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਅਤੇ ਸਮਰਥਕਾਂ ਦੀ ਰਾਏ ਲਵੇਗੀ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੰਸਥਾਪਕ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਗਈ ਹੈ, ਜੋ ਇਸ ਮੁੱਦੇ ‘ਤੇ ਸਾਰੇ […] More