‘ਆਪ’ ਵਿਧਾਇਕ ਦੀ 35.10 ਕਰੋੜ ਦੀ ਜਾਇਦਾਦ ਕੁਰਕ: ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਕੀਤੀ ਕਾਰਵਾਈ
ਮਲੇਰਕੋਟਲਾ, 23 ਦਸੰਬਰ 2023 – ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਣਨ ਤੋਂ ਬਾਅਦ ਇੱਕ ਰੁਪਏ ਦੀ ਤਨਖ਼ਾਹ ਲੈਣ ਦਾ ਦਾਅਵਾ ਕਰਨ ਵਾਲੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ […] More