ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਸਮੇਤ 3 ਗ੍ਰਿਫਤਾਰ
ਰੂਪਨਗਰ, 22 ਦਸੰਬਰ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤੇ ਰੂਪਨਗਰ ਪੁਲਿਸ ਨੇ ਮਾੜੇ ਅਨਸਰਾਂ ਅਤੇ ਨਸ਼ਿਆਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਹਥਿਆਰ ਇੱਕ ਦੇਸੀ ਪਿਸਤੌਲ 32 ਬੋਰ ਸਮੇਤ 03 ਜਿੰਦਾ ਰੌਂਦ ਅਤੇ 300 ਗ੍ਰਾਮ ਹੈਰੋਇਨ ਸਮੇਤ 03 ਵਿਅਕਤੀਆਂ ਨੂੰ ਗ੍ਰਿਫਤਾਰ […] More