ਮੋਹਾਲੀ ‘ਚ ਪੁਲਿਸ ਮੁਕਾਬਲਾ: 2 ਗੈਂਗਸਟਰਾਂ ਨੂੰ ਲੱਗੀ ਗੋ+ਲੀ, ਪੁਲਿਸ ਨੇ ਕੀਤੇ ਕਾਬੂ
ਮੋਹਾਲੀ, 21 ਦਸੰਬਰ 2023 – ਬੁੱਧਵਾਰ ਨੂੰ ਮੋਹਾਲੀ ਦੇ ਪਿੰਡ ਝਾਮਪੁਰ ‘ਚ ਪੁਲਿਸ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਗੋਲੀਬਾਰੀ ਤੋਂ ਬਾਅਦ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਉਨ੍ਹਾਂ ਨੂੰ ਸਰੈਂਡਰ ਦੀ ਚਿਤਾਵਨੀ ਦਿੱਤੀ ਸੀ ਪਰ ਉਨ੍ਹਾਂ ਪੁਲੀਸ ’ਤੇ ਗੋਲੀ ਚਲਾ ਦਿੱਤੀ। ਜਿਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ […] More