ਸਿੱਧੂ ਫੇਰ ਐਕਸ਼ਨ ‘ਚ: ਪਹਿਲਾ ਚੰਨੀ ਅਤੇ ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਨਾਲ ਤਕਰਾਰ
ਚੰਡੀਗੜ੍ਹ, 21 ਦਸੰਬਰ 2023 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ਵਿੱਚ ਵਾਪਸ ਆ ਗਏ ਹਨ। ਸਿੱਧੂ ਦੇ ਐਕਸ਼ਨ ਵਿੱਚ ਆਉਣ ਤੋਂ ਬਾਅਦ ਸੀਨੀਅਰ ਕਾਂਗਰਸੀਆਂ ਦੀਆਂ ਚਿੰਤਾਵਾਂ ਵਧਣ ਲੱਗੀਆਂ ਹਨ। ਕਾਂਗਰਸ ‘ਚ ਸਿੱਧੂ ਦੇ ਵਿਰੋਧੀ ਧੜੇ ਨੇ ਤਾਂ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ […] More