ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦਾ ਕਤਲ
ਗੁਰਦਾਸਪੁਰ, 19 ਦਸੰਬਰ 2023: ਨਿਊਜ਼ੀਲੈਂਡ ‘ਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਇੱਕ ਪੰਜਾਬੀ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਰਮਨਦੀਪ ਸਿੰਘ ਵੱਜੋਂ ਹੋਈ ਹੈ, ਜਿਸ ਦਾ ਨਿਊਜ਼ੀਲੈਂਡ ਦੇ ਔਕਲੈਂਡ ਦੇ ਵਿਚ ਕਤਲ ਹੋਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਰਮਨਦੀਪ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕੋਟਲੀ ਸ਼ਾਹਪੁਰ ਦਾ ਰਹਿਣ ਵਾਲਾ […] More