ਜੇ ਬਿਜਲੀ ਵਿਭਾਗ ਦੀ ਗਲਤੀ ਕਾਰਨ ਕਰੰਟ ਲੱਗਣ ਨਾਲ ਹੋਈ ਮੌ+ਤ ਤਾਂ 30 ਦਿਨਾਂ ਦੇ ਅੰਦਰ ਦੇਣਾ ਹੋਵੇਗਾ ਮੁਆਵਜ਼ਾ
ਚੰਡੀਗੜ੍ਹ, 16 ਦਸੰਬਰ 2023 – ਜਲੰਧਰ ‘ਚ ਪਿਛਲੇ ਕੁਝ ਦਿਨਾਂ ਤੋਂ ਕਰੰਟ ਲੱਗਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਵਧਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਅਹਿਮ ਹੁਕਮ ਦਿੱਤੇ ਹਨ। ਹਾਈਕੋਰਟ ਨੇ ਪੰਜਾਬ ਪਾਵਰਕਾਮ ਨੂੰ ਬਿਜਲੀ ਦੇ ਕਰੰਟ ਕਾਰਨ ਕਿਸੇ ਵਿਅਕਤੀ ਦੀ ਮੌਤ ਜਾਂ ਨੁਕਸਾਨ ਹੋਣ ‘ਤੇ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। […] More