2 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌ+ਤ
ਮੁਕਤਸਰ, 15 ਦਸੰਬਰ 2023 – ਵਿਆਹ ਦੇ 2 ਦਿਨ ਬਾਅਦ ਹੀ ਇੱਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਬਠਿੰਡਾ-ਮੁਕਤਸਰ ਰੋਡ ‘ਤੇ ਸਥਿਤ ਪਿੰਡ ਭਿਸੀਆਣਾ ‘ਚ ਵੀਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਮੁਕਤਸਰ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਰਹਿਣ ਵਾਲਾ ਸੀ। ਵਿਆਹ ਲਈ ਕਿਰਾਏ ‘ਤੇ ਲਈ […] More